28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡ ਰਹੇ- ਪ੍ਰਧਾਨ ਮੰਤਰੀ ਮੋਦੀ

ਜਲੰਧਰ, 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰੀ ਪੱਗ ਬੰਨ ਕੇ ਜਲੰਧਰ ਵਿਖੇ ਸਟੇਜ ਤੇ ਪਹੁੰਚ...

ਅਜੀਤ ਡੈਸਕ 17-07-2026

ਜਲੰਧਰ, 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰੀ ਪੱਗ ਬੰਨ ਕੇ ਜਲੰਧਰ ਵਿਖੇ ਸਟੇਜ ਤੇ ਪਹੁੰਚ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਲੋਕਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛ਼ੱਡ ਰਹੇ। ਪੰਜਾਬ ਦਾ ਵਿਕਾਸ ਭਾਜਪਾ ਦਾ ਸੁਪਨਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਵੱਧ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰ ਸ਼ਰੇਆਮ ਘੁੰਮ ਰਹੇ ਹਨ ਅਤੇ ਗੈਂਗਸਟਰਵਾਦ ਵੱਧ ਗਿਆ ਹੈ। 

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਨੇ ਵਰਚੁਅਲ ਮਾਧਿਅਮ ਰਾਹੀਂ ਕੀਤਾ ਉਦਘਾਟਨ ਅਗਲੀ ਖ਼ਬਰ ਕਪੂਰਥਲਾ ਵਿਚ ਕੇਂਦਰੀ ਜੇਲ੍ਹ ਵਿਚ ਸਿਹਤ ਵਿਗੜਣ ਕਾਰਨ ਹਵਾਲਾਤੀ ਦੀ ਹੋਈ ਮੌਤ