29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਸ਼ੇੜੀ ਪਤੀ ਨੇ ਪਤਨੀ ਦੇ ਸਿਰ ’ਚ ਤਵਾ ਮਾਰ ਕੇ ਕੀਤਾ ਜ਼ਖ਼ਮੀ, ਇਲਾਜ ਦੌਰਾਨ ਮੌਤ

ਖਰੜ, 17 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਖਰੜ ਦੀ ਅਨਾਜ ਮੰਡੀ ਵਿਚ ਰਹਿਣ ਵਾਲੇ ਇਕ...

ਅਜੀਤ ਡੈਸਕ 17-07-2026

ਖਰੜ, 17 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਖਰੜ ਦੀ ਅਨਾਜ ਮੰਡੀ ਵਿਚ ਰਹਿਣ ਵਾਲੇ ਇਕ ਨਸ਼ੇੜੀ ਪਤੀ ਨੇ ਆਪਣੀ ਪਤਨੀ ਦੇ ਤਵਾ ਮਾਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ।

ਜਿਸ ਦੀ ਡੇਢ ਮਹੀਨੇ ਉਪਰੰਤ ਜੇਰੇ ਇਲਾਜ ਦੌਰਾਨ ਮੌਤ ਹੋ ਗਈ ਹੈ ਜਿਸ ਦੀ ਪਛਾਣ ਓਮਬੱਤੀ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।

ਪਿਛਲੀ ਖ਼ਬਰ ਸਰਹੱਦੀ ਪਿੰਡ ਮੱਖਣਪੁਰਾ ਵਿਖੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਚਿੱਟੇ ਦੀ ਵੱਧ ਮਾਤਰਾ ਨਾਲ 2 ਨੌਜਵਾਨਾਂ ਦੀ ਮੌਤ