29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੀ ਬਹੁਮੰਜ਼ਿਲਾ ਪਾਰਕਿੰਗ ਦਾ ਉਦਘਾਟਨ 18 ਜੁਲਾਈ ਨੂੰ ਹੋਵੇਗਾ

ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ) – ਜ਼ਿਲ੍ਹਾ ਅਦਾਲਤ ਕੰਪਲੈਕਸ ਚੰਡੀਗੜ੍ਹ ਵਿਖੇ ਬਣਾਈ ਗਈ...

ਅਜੀਤ ਡੈਸਕ 17-07-2026

ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ) – ਜ਼ਿਲ੍ਹਾ ਅਦਾਲਤ ਕੰਪਲੈਕਸ ਚੰਡੀਗੜ੍ਹ ਵਿਖੇ ਬਣਾਈ ਗਈ ਬਹੁਮੰਜ਼ਲਾਂ ਪਾਰਕਿੰਗ ਦਾ ਉਦਘਾਟਨ 18 ਜੁਲਾਈ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਸੂਰੀਆਂ ਕਾਂਤ 10 ਵਜੇ ਉਦਘਾਟਨ ਕਰਨਗੇ।

ਇਸ ਮੌਕੇ ਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਸੁਪਰੀਮ ਕੋਰਟ ਦੇ ਕਈ ਜੱਜ ਵੀ ਸ਼ਾਮਿਲ ਹੋਣਗੇ।

ਪਿਛਲੀ ਖ਼ਬਰ ਬਿਆਸ ਥਾਣਾ ਪੁਲਿਸ ਵਲੋਂ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਸਹਾਇਕ ਲਾਇਨਮੈਨ ਦੀ ਕਰੰਟ ਲੱਗਣ ਨਾਲ ਮੌਤ