07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ

ਨਵੀਂ ਦਿੱਲੀ, 21 ਜੁਲਾਈ-ਰਾਸ਼ਟਰੀ ਰਾਜਧਾਨੀ ’ਚ ਬੀਤੇ ਦਿਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵਿਦਿਆਰਥੀਆਂ ਦੇ ਹੱਕ ’ਚ ਇਕ....

ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ-ਰਾਸ਼ਟਰੀ ਰਾਜਧਾਨੀ ’ਚ ਬੀਤੇ ਦਿਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵਿਦਿਆਰਥੀਆਂ ਦੇ ਹੱਕ ’ਚ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੈਂ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ। ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।

ਪਿਛਲੀ ਖ਼ਬਰ ਵਰ੍ਹਦੇ ਮੀਂਹ ’ਚ ਸਿੱਟ ਦਫ਼ਤਰ ਪੁੱਜੇ ਸਮਰਥਕਾਂ ਦਾ ਦਿਲੋਂ ਕਰਦਾ ਹਾਂ ਧੰਨਵਾਦ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ