25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸ਼ੰਭੂ ਬਾਰਡਰ 'ਤੇ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਕੱਢੀ ਭੜਾਸ

ਰਾਜਪੁਰਾ (ਪਟਿਆਲਾ), 21 ਜੁਲਾਈ (ਰਣਜੀਤ ਸਿੰਘ) - ਰਾਜ ਭਰਾਵਾਂ ਵਾਲਾ ਹਾਈਵੇ 'ਤੇ ਸ਼ੰਭੂ ਬੈਰੀਅਰ ਨੇੜੇ ਜਿਉਂ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਦਿੱਲੀ ਕੂਚ ਕਰਨ ਬਾਰੇ ਪਤਾ ਲੱਗਾ ਤਾਂ...

ਅਜੀਤ ਡੈਸਕ 21-07-2026

ਰਾਜਪੁਰਾ (ਪਟਿਆਲਾ), 21 ਜੁਲਾਈ (ਰਣਜੀਤ ਸਿੰਘ) - ਰਾਜ ਭਰਾਵਾਂ ਵਾਲਾ ਹਾਈਵੇ 'ਤੇ ਸ਼ੰਭੂ ਬੈਰੀਅਰ ਨੇੜੇ ਜਿਉਂ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਦਿੱਲੀ ਕੂਚ ਕਰਨ ਬਾਰੇ ਪਤਾ ਲੱਗਾ ਤਾਂ ਹਰਿਆਣਾ ਸਰਕਾਰ ਨੇ ਸਖ਼ਤ ਬੈਰੀਕੇਡ ਕਰਕੇ ਘੱਗਾ ਦਰਿਆ ਨੂੰ ਦੋਵੇਂ ਪਾਸਿਉਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਨਾ ਕੋਈ ਹਰਿਆਣੇ ਤੋਂ ਪੰਜਾਬ ਵੱਲ ਅਤੇ ਨਾ ਹੀ ਪੰਜਾਬ ਤੋਂ ਹਰਿਆਣੇ ਵੱਲ ਕੋਈ ਆ ਜਾ ਰਿਹਾ ਹੈ । ਇਸ ਮੌਕੇ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਰਾਸਤਾ ਬੰਦ ਹਰਿਆਣਾ ਸਰਕਾਰ ਨੇ ਕੀਤਾ ਹੈ। ਉਹ ਹਰਿਆਣਾ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਨ ਕਿ ਇਸ ਪਿੱਛੇ ਕਾਰਨ ਕੀ ਹੈ। ਉਨ੍ਹਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਜਾ ਰਿਹਾ।

ਪਿਛਲੀ ਖ਼ਬਰ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ ਦੇ ਰੋਸ ਵਜੋਂ ਬੀਕੇਯੂ ਏਕਤਾ ਉਗਰਾਹਾਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਕੰਗਨਾ ਰਣੌਤ ਵਲੋਂ ਦਿੱਲੀ ਪੁਲਿਸ ਦੀ ਸ਼ਲਾਘਾ