31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਸਰਕਾਰ ਵਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 69 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 25 ਜੁਲਾਈ - ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 69 ਜ਼ਿਲ੍ਹਾ ਅਟਾਰਨੀਆਂ/ਉਪ ਜਿਲ੍ਹਾ...

ਅਜੀਤ ਡੈਸਕ 25-07-2026

 ਚੰਡੀਗੜ੍ਹ, 25 ਜੁਲਾਈ - ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 69 ਜ਼ਿਲ੍ਹਾ ਅਟਾਰਨੀਆਂ/ਉਪ ਜ਼ਿਲ੍ਹਾ ਅਟਾਰਨੀਆਂ/ਸਹਾਇਕ ਜ਼ਿਲ੍ਹਾ ਅਟਾਰਨੀਆਂ ਦੀਆਂ ਤੁਰੰਤ ਪ੍ਰਭਾਵ ਨਾਲ ਬਦਲੀਆਂ/ਤਾਇਨਾਤੀਆਂ ਗਈਆਂ ਹਨ।

ਪਿਛਲੀ ਖ਼ਬਰ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 130 ਪੁਲਿਸ ਕਰਮਚਾਰੀ ਅਤੇ 65 ਵਿਦਿਆਰਥੀ ਜ਼ਖਮੀ - ਦਿੱਲੀ ਪੁਲਿਸ ਅਗਲੀ ਖ਼ਬਰ ਭਾਰਤ-ਜ਼ਿੰਬਾਬਵੇ ਦੂਜਾ ਟੀ-20 ਅੱਜ