ਨਵੀਂ ਦਿੱਲੀ, 25 ਜੁਲਾਈ - ਜੰਤਰ ਮੰਤਰ ਵਿਖੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਅੱਜ ਭਾਰੀ ਹੰਗਾਮਾ ਹੋਇਆ। ਵਿਦਿਆਰਥੀਆਂ ਤੇ ਪੁਲਿਸ ਵਿਚਕਾਰ ਪੱਥਰਾਬਾਜ਼ੀ ਹੋਈ ਜਦਕਿ ਪੁਲਿਸ ਨੇ ਵਿਦਿਆਰਥੀਆਂ ਉੱਪਰ ਅੱਥਰੂ ਗੈਸ ਦੇ ਗੋਲੇ ਚਲਾਏ ।
ਤਾਜ਼ਾ ਖ਼ਬਰਾਂ
Free
ਜੰਤਰ ਮੰਤਰ ਵਿਖੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭਾਰੀ ਹੰਗਾਮਾ
ਨਵੀਂ ਦਿੱਲੀ, 25 ਜੁਲਾਈ - ਜੰਤਰ ਮੰਤਰ ਵਿਖੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਅੱਜ ਭਾਰੀ ਹੰਗਾਮਾ ਹੋਇਆ। ਵਿਦਿਆਰਥੀਆਂ ਤੇ ਪੁਲਿਸ ਵਿਚਕਾਰ ਪੱਥਰਾਬਾਜ਼ੀ ਹੋਈ ਜਦਕਿ ਪੁਲਿਸ ਨੇ ਵਿਦਿਆਰਥੀਆਂ ਉੱਪਰ ਅੱਥਰੂ...
ਅਜੀਤ ਡੈਸਕ
25-07-2026