18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਚ ਪੇਪਰ ਲੀਕ ਨਾਲ ਸੰਬੰਧਿਤ ਬਿੱਲ ਕੀਤਾ ਪੇਸ਼

ਨਵੀਂ ਦਿੱਲੀ, 27 ਜੁਲਾਈ - ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਵਿੱਚ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ...

ਅਜੀਤ ਡੈਸਕ 27-07-2026

 ਨਵੀਂ ਦਿੱਲੀ, 27 ਜੁਲਾਈ - ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਵਿੱਚ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਪੇਸ਼ ਕੀਤਾ।

ਪਿਛਲੀ ਖ਼ਬਰ ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਧਰਨਾ