13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਦਵਿੰਦਰ ਸਿੰਘ ਨੇ ਬਤੌਰ ਐਸ.ਐਚ.ਓ. ਦਿੜ੍ਹਬਾ ਦਾ ਸੰਭਾਲਿਆ ਅਹੁਦਾ

ਦਿੜ੍ਹਬਾ ਮੰਡੀ (ਸੰਗਰੂਰ) 28 ਜੁਲਾਈ (ਜਸਵੀਰ ਸਿੰਘ ਔਜਲਾ) - ਪੁਲਿਸ ਥਾਣਾ ਦਿੜ੍ਹਬਾ ਵਿਖੇ ਦਵਿੰਦਰ ਸਿੰਘ ਨੇ ਬਤੌਰ ਐਸ.ਐਚ.ਓ. ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ...

ਅਜੀਤ ਡੈਸਕ 28-07-2026

ਦਿੜ੍ਹਬਾ ਮੰਡੀ (ਸੰਗਰੂਰ) 28 ਜੁਲਾਈ (ਜਸਵੀਰ ਸਿੰਘ ਔਜਲਾ) - ਪੁਲਿਸ ਥਾਣਾ ਦਿੜ੍ਹਬਾ ਵਿਖੇ ਦਵਿੰਦਰ ਸਿੰਘ ਨੇ ਬਤੌਰ ਐਸ.ਐਚ.ਓ. ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਦੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ, ਸੱਟਾ ਬਾਜੀ ਅਤੇ ਸਰਵਜਨਕ ਹਿੱਤਾਂ ਨੂੰ ਹਾਨੀ ਪਹੁੰਚਾਉਣ ਵਾਲਿਆ, ਬੁਲਟ ਮੋਟਰਸਾਈਕਲ ਲੈ ਕੇ ਬਜ਼ਾਰਾਂ ’ਚ ਪਟਾਕੇ ਵਜਾਉਂਣ ਵਾਲਿਆਂ ਨੂੰ ਰੋਕਣਾ ਅਤੇ ਕਾਰਵਾਈ ਕਰਨਾ ਉਨ੍ਹਾਂ ਦਾ ਪ੍ਰਮੁੱਖ ਸੰਕਲਪ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰਾਂ ਨੂੰ ਮਾੜੇ ਧੰਦਿਆ ਦੀ ਆਗਿਆ ਨਹੀ ਦੇਣਗੇ ਅਤੇ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਮਿਹਨਤ, ਲਗਨ ਅਤੇ ਸੁਹਿਰਦਤਾ ਨਾਲ ਨਿਭਾਉਣਗੇ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ 'ਤੇ ਹਮਲਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ - ਡਾ. ਅਮਰ ਸਿੰਘ ਅਗਲੀ ਖ਼ਬਰ ਐੱਲ.ਏ.ਡੀ.ਸੀ ਨੀਤੀ ਦੇ ਵਿਰੋਧ ਚ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਸ਼ਹਿਰ ਤੇ ਛਾਉਣੀ ਵਿਚ ਕੱਢਿਆ ਰੋਸ ਮਾਰਚ