13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿਚ ਨਵੀਆਂ ਨਿਯੁਕਤੀਆਂ ਦਾ ਕੀਤਾ ਐਲਾਨ

ਚੰਡੀਗੜ੍ਹ, 28 ਜੁਲਾਈ- ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿਚ ਨਵੀਆਂ ਨਿਯੁਕਤੀਆਂ...

ਅਜੀਤ ਡੈਸਕ 28-07-2026

ਚੰਡੀਗੜ੍ਹ, 28 ਜੁਲਾਈ- ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਹੈ। ਵਨੀਤ ਧੀਰ, ਜੋਬਨ ਰੰਧਾਵਾ ਅਤੇ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਕਰਮਚਾਰੀਆਂ ਦੀ ਹੜਤਾਲ ਮੁਲਤਵੀਂ ਅਗਲੀ ਖ਼ਬਰ ਜੋ ਲੋਕ ਚੜ੍ਹਾਵੇ ਦੀ ਚੋਰੀ ਨੂੰ ਰੋਕਣ ਵਿਚ ਅਸਫਲ ਰਹੇ, ਉਹ ਪੇਪਰ ਲੀਕ ਨੂੰ ਕਿਵੇਂ ਰੋਕ ਸਕਦੇ ਹਨ?-ਅਖਿਲੇਸ਼