04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 31 ਜੁਲਾਈ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (31 ਜੁਲਾਈ) ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ. ..

ਅਜੀਤ ਡੈਸਕ 31-07-2026

ਚੰਡੀਗੜ੍ਹ, 31 ਜੁਲਾਈ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (31 ਜੁਲਾਈ) ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿਚ ਅੱਜ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਚ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਰਾਜ ਭਰ ਵਿਚ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘੱਟ ਗਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛਲੀ ਖ਼ਬਰ ਪ੍ਰਿਅੰਕਾ ਗਾਂਧੀ ਸਮੇਤ ਹੋਰਾਂ ਵਿਰੋਧੀ ਧਿਰਾਂ ਵਲੋਂ ਸੰਸਦ ਦੇ ਮਕਰ ਦੁਆਰ ਬਾਹਰ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਮਹਾਰਾਸ਼ਟਰ ਦੇ ਭਿਵੰਡੀ ’ਚ ਢਹੀ ਚਾਰ ਮੰਜ਼ਿਲਾਂ ਇਮਾਰਤ, 6 ਦੀ ਮੌਤ