02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪ੍ਰਧਾਨ ਮੰਤਰੀ ਮੋਦੀ ਅੱਜ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਕਰਨਗੇ ਸ਼ੁਰੂਆਤ

ਨਵੀਂ ਦਿੱਲੀ, 2 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਸ਼ੁਰੂਆਤ ਕਰਨਗੇ, ਜਿਸ ਵਿਚ ਦੇਸ਼ ਦੇ ਨੌਜਵਾਨਾਂ ਨੂੰ ਜਨ ਭਾਗੀਦਾਰੀ ਦੀ ਭਾਵਨਾ ਰਾਹੀਂ ਨਸ਼ੀਲੇ ਪਦਾਰਥਾਂ...

ਅਜੀਤ ਡੈਸਕ 02-08-2026

ਨਵੀਂ ਦਿੱਲੀ, 2 ਅਗਸਤ  - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਸ਼ੁਰੂਆਤ ਕਰਨਗੇ, ਜਿਸ ਵਿਚ ਦੇਸ਼ ਦੇ ਨੌਜਵਾਨਾਂ ਨੂੰ ਜਨ ਭਾਗੀਦਾਰੀ ਦੀ ਭਾਵਨਾ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਲੋਕ ਲਹਿਰ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਪਟਨਾ ਦੇ ਬਿਹਾਰ ਲੋਕ ਭਵਨ ਤੋਂ ਰਾਜਪਾਲ ਲੈਫਟੀਨੈਂਟ ਜਨਰਲ ਸਈਦ ਅਤਾ ਹਸਨੈਨ (ਸੇਵਾਮੁਕਤ) ਅਤੇ ਮੁੱਖ ਮੰਤਰੀ ਸਮਰਾਟ ਚੌਧਰੀ ਇਸ ਸਮਾਗਮ ਵਿਚ ਹਿੱਸਾ ਲੈ ਰਹੇ ਹਨ।

ਪਿਛਲੀ ਖ਼ਬਰ ਉੱਤਰਾਖੰਡ ਸਰਕਾਰ ਦੇ 10 ਵਿਭਾਗਾਂ ਦੀਆਂ ਵੈੱਬਸਾਈਟਾਂ 'ਤੇ ਸਾਈਬਰ ਹਮਲਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 26ਵੇਂ ਦਿਨ 'ਚ ਦਾਖ਼ਲ