16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰਦੁਆਰੇ ਦੇ ਦਰਬਾਰ ਸਾਹਿਬ ’ਚ ਲੱਗੀ ਅੱਗ, ਰੁਮਾਲਾ ਸਾਹਿਬ ਅਗਨ ਭੇਂਟ

ਬਰਨਾਲਾ/ਰੂੜੇਕੇ ਕਲਾਂ, 2 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੈਣੀ ਫੱਤਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਦਰਬਾਰ ਸਾਹਿਬ ’ਚ ਰਾਤ ਸਮੇਂ ਅਚਾਨਕ ਅੱਗ...

drinking water
ਅਜੀਤ ਡੈਸਕ 02-08-2026

ਬਰਨਾਲਾ/ਰੂੜੇਕੇ ਕਲਾਂ, 2 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੈਣੀ ਫੱਤਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਦਰਬਾਰ ਸਾਹਿਬ ’ਚ ਰਾਤ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦਰਬਾਰ ਸਾਹਿਬ ਦੇ ਕੁਝ ਗੱਦੇ ਅੱਗ ਦੀ ਲਪੇਟ ’ਚ ਆ ਗਏ ਅਤੇ ਲੱਕੜ ਦੀ ਅਲਮਾਰੀ ਵਿਚ ਪਏ ਰੁਮਾਲਾ ਸਾਹਿਬ ਅਗਨ ਭੇਂਟ ਹੋ ਗਏ ਹਨ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਅੱਗ ਦੇ ਕਾਰਨਾਂ ਦੀ ਪੜਤਾਲ ਕਰਵਾਈ ਜਾਵੇਗੀ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸੱਦਿਆ ਜਾਵੇਗਾ।

ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਆਟੋ ਰਾਹੀਂ ਚੋਰੀਆਂ ਕਰਨ ਵਾਲੇ 4 ਮੁਲਜ਼ਮ ਕਾਬੂ