03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ - ਕਾਂਗਰਸ ਅਤੇ ਆਪ ਵਿਧਾਇਕ ਆਹਮੋ ਸਾਹਮਣੇ

ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਸਦਨ ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਇਕ ਦੂਜੇ ਖ਼ਿਲਾਫ਼...

ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਸਦਨ ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਇਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਮੁੜ ਤੋਂ ਮੁਲਤਵੀ ਅਗਲੀ ਖ਼ਬਰ ਹਾਈ ਕੋਰਟ ਦੇ ਡਬਲ ਬੈਂਚ ਦੇ ਆਏ ਫ਼ੈਸਲੇ ਨਾਲ ਮੁਲਾਜ਼ਮਾਂ ਦੇ ਚਿਹਰੇ ਖਿੜੇ