ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਦੌਰਾਨ ਜੰਤਰ ਮੰਤਰ 'ਤੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਦੀ ਉਹ ਨਿੰਦਾ ਕਰਦੇ ਹਨ। ਵਿਦਿਆਰਥੀਆਂ ਸਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਜੰਤਰ ਮੰਤਰ 'ਤੇ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼
ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਦੌਰਾਨ ਜੰਤਰ ਮੰਤਰ 'ਤੇ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਨੂੰ ਲੈ ਕੇ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ...
ਅਜੀਤ ਡੈਸਕ
03-08-2026