ਚੇਨਈ, 4 ਅਗਸਤ - ਤਾਮਿਲਨਾਡੂ ਦੇ ਸਾਬਕਾ ਉੱਪ ਮੁੱਖ ਮੰਤਰੀ, ਡੀਐਮਕੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਉਨ੍ਹਾਂ ਦੇ ਚੇਨਈ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ। ਸਟਾਲਿਨ ਉੱਪਰ ਮੁੱਖ ਮੰਤਰੀ ਵਿਜੇ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਟੀਵੀਕੇ ਸਮਰਥਕਾਂ ਅਤੇ ਵਰਕਰਾਂ ਨੇ ਕੋਇੰਬਟੂਰ ਵਿਚ ਡੀਐਮਕੇ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।
ਤਾਜ਼ਾ ਖ਼ਬਰਾਂ
Free
ਤਾਮਿਲਨਾਡੂ : ਸਾਬਕਾ ਉੱਪ ਮੁੱਖ ਮੰਤਰੀ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਚੇਨਈ, 4 ਅਗਸਤ - ਤਾਮਿਲਨਾਡੂ ਦੇ ਸਾਬਕਾ ਉੱਪ ਮੁੱਖ ਮੰਤਰੀ, ਡੀਐਮਕੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਉਨ੍ਹਾਂ ਦੇ ਚੇਨਈ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ। ਸਟਾਲਿਨ...
ਅਜੀਤ ਡੈਸਕ
04-08-2026