ਸਨੌਰ (ਪਟਿਆਲਾ), 4 ਅਗਸਤ (ਗੀਤਵਿੰਦਰ ਸਿੰਘ ਸੋਖਲ) - ਪਟਿਆਲਾ ਦੇ ਸਨੌਰ ਸ਼ਹਿਰ ਦੇ ਭਾਂਖਰ ਚੌਕ ਵਿਚ ਬਰਸਾਤ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ, ਜਦੋਂ ਲਗਾਤਾਰ ਪੈ ਰਹੀ ਬਰਸਾਤ ਕਾਰਨ ਮਕਾਨ ਦੀ ਛੱਤ ਅਚਾਨਕ ਗਿਰ ਗਈ। ਛੱਤ ਹੇਠਾਂ ਸੁੱਤੀ ਬੱਚੀ ਮਲਬੇ ਹੇਠ ਦੱਬ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪ੍ਰਵਾਸੀ ਮਜ਼ਦੂਰ ਹਨ।
ਤਾਜ਼ਾ ਖ਼ਬਰਾਂ
Free
ਬਰਸਾਤ ਦੌਰਾਨ ਮਕਾਨ ਦੀ ਛੱਤ ਡਿੱਗਣ ਨਾਲ ਬੱਚੀ ਦੀ ਮੌਤ
ਸਨੌਰ (ਪਟਿਆਲਾ), 4 ਅਗਸਤ (ਗੀਤਵਿੰਦਰ ਸਿੰਘ ਸੋਖਲ) - ਪਟਿਆਲਾ ਦੇ ਸਨੌਰ ਸ਼ਹਿਰ ਦੇ ਭਾਂਖਰ ਚੌਕ ਵਿਚ ਬਰਸਾਤ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ...
ਅਜੀਤ ਡੈਸਕ
04-08-2026