05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਾਜਵਾ ਸਾਬ੍ਹ ਮੇਰੇ ’ਤੇ ਲਗਾਏ ਦੋਸ਼ ਕਰ ਦੇਣ ਸਾਬਤ, ਛੱਡ ਦਿਆਂਗਾ ਰਾਜਨੀਤੀ- ਕੁਲਵੰਤ ਸਿੰਘ ਪੰਡੋਰੀ

ਚੰਡੀਗੜ੍ਹ, 5 ਅਗਸਤ -'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਧਾਨ ਸਭਾ ’ਚ ਕਿਹਾ ਕਿ ਕੁਝ ਦਿਨ ਪਹਿਲਾਂ ਬਾਜਵਾ ਸਾਹਿਬ ਨੇ ਮੇਰੇ ਹਲਕੇ ਦਾ ਦੌਰਾ ਕੀਤਾ ਸੀ। ਮੈਨੂੰ ਦੁੱਖ ਹੈ ਕਿ ਅਜਿਹੇ ਦੋਸ਼ ਅਕਸਰ....

ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ -'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਧਾਨ ਸਭਾ ’ਚ ਕਿਹਾ ਕਿ ਕੁਝ ਦਿਨ ਪਹਿਲਾਂ ਬਾਜਵਾ ਸਾਹਿਬ ਨੇ ਮੇਰੇ ਹਲਕੇ ਦਾ ਦੌਰਾ ਕੀਤਾ ਸੀ। ਮੈਨੂੰ ਦੁੱਖ ਹੈ ਕਿ ਅਜਿਹੇ ਦੋਸ਼ ਅਕਸਰ ਲਗਾਏ ਜਾਂਦੇ ਹਨ ਜੋ ਕਈ ਪਰਿਵਾਰਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰ ਸਕਦੇ ਹਨ। ਬਾਜਵਾ ਸਾਹਿਬ ਆਏ ਅਤੇ ਕਿਹਾ ਕਿ ਪਡੋਰੀ ਦੇ ਮਲੇਰਕੋਟਲਾ ਰੋਡ 'ਤੇ ਇਕ ਵੱਡਾ ਹੋਟਲ ਹੈ। ਖਹਿਰਾ ਸਾਹਿਬ ਗਏ ਅਤੇ ਕਿਹਾ ਕਿ ਉਨ੍ਹਾਂ ਦੇ ਜੀਜਾ ਜੀ ਨੇ 13 ਏਕੜ ਜ਼ਮੀਨ ਹਾਸਲ ਕੀਤੀ ਹੈ। ਇਹ ਸਾਬਤ ਕਰੋ। ਜੇਕਰ ਅਜਿਹਾ ਹੋਇਆ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਅਗਲੀ ਖ਼ਬਰ ਰਾਜਾਸਾਂਸੀ ਪੁਲਿਸ ਵਲੋਂ 800 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ