06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚੰਡੀਗੜ੍ਹ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ

ਚੰਡੀਗੜ੍ਹ, 5 ਅਗਸਤ - ਚੰਡੀਗੜ੍ਹ ਵਿਚ ਏ.ਬੀ.ਵੀ.ਪੀ.ਵਲੋਂ ਸੈਕਟਰ 25 ਤੋਂ ਇਕ ਰੈਲੀ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਵਲੋਂ ਵਿਧਾਨ ਸਭਾ ਦੇ ਵੱਲ ਕੂਚ ਕਰਨਾ ਸੀ ਪਰ ਉਨ੍ਹਾਂ ਨੂੰ ਸੈਕਟਰ 25 ਦੇ ਵਿਚ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਟ ਲਗਾ ਕੇ ਰੋਕਿਆ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।

ਅਜੀਤ ਡੈਸਕ 05-08-2026

ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਪਾਕਿਸਤਾਨ ਤੋਂ ਆਏ ਹਥਿਆਰਾਂ ਦੇ ਜ਼ਖੀਰੇ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ ਭਾਜਪਾ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ