ਨਵੀਂ ਦਿੱਲੀ, 5 ਅਗਸਤ - ਰਾਜ ਸਭਾ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ ਹੈ। ਇਸ ਬਿੱਲ ਤਹਿਤ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ (ਸੀਜੇਆਈ) ਨੂੰ ਛੱਡ ਕੇ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਹੋ ਗਈ ਹੈ। ਚੀਫ਼ ਜਸਟਿਸ ਸਮੇਤ ਜੱਜਾਂ ਦੀ ਕੁੱਲ ਗਿਣਤੀ 34 ਤੋਂ ਵਧ ਕੇ 38 ਹੋ ਗਈ ਹੈ।
ਲੋਕ ਸਭਾ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ ਹੈ। ਇਹ ਬਿੱਲ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਬਿਨਾਂ ਕਿਸੇ ਲੰਬੀ ਚਰਚਾ ਜਾਂ ਹੰਗਾਮੇ ਵਿੱਚ ਪਾਸ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਰਾਜ ਸਭਾ ਵਲੋਂ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਪਾਸ
ਨਵੀਂ ਦਿੱਲੀ, 5 ਅਗਸਤ - ਰਾਜ ਸਭਾ ਨੇ ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ ਹੈ। ਇਸ ਬਿੱਲ ਤਹਿਤ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ (ਸੀਜੇਆਈ) ਨੂੰ ਛੱਡ ਕੇ ਜੱਜਾਂ ਦੀ ਗਿਣਤੀ...
ਅਜੀਤ ਡੈਸਕ
05-08-2026