ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਤਿੰਨ ਥਾਣਿਆਂ ਥਾਣਿਆਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ। ਮਿਲੇ ਵੇਰਵੇ ਅਨੁਸਾਰ ਥਾਣਾ ਬੀ ਡਿਵੀਜ਼ਨ, ਸੀ ਡਿਵੀਜ਼ਨ ਆ ਅਤੇ ਏਅਰਪੋਰਟ ਥਾਣੇ ਨੂੰ 15 ਅਗਸਤ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੇ ਈਮੇਲ ਦਾ ਐਡਰੈਸ ਟਰੈਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਦੇ ਤਿੰਨ ਥਾਣਿਆਂ ਨੂੰ ਮਿਲੀ ਬੰਬ ਨਾਲ ਉਡਾਉਂਣ ਦੀ ਧਮਕੀ
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਤਿੰਨ ਥਾਣਿਆਂ ਥਾਣਿਆਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ। ਮਿਲੇ ਵੇਰਵੇ ਅਨੁਸਾਰ ਥਾਣਾ ਬੀ ਡਿਵੀਜ਼ਨ, ਸੀ ਡਿਵੀਜ਼ਨ ਆ ਅਤੇ ਏਅਰਪੋਰਟ ਨੂੰ 15 ਅਗਸਤ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ...
ਅਜੀਤ ਡੈਸਕ
05-08-2026