06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬ੍ਰੈਡਫੋਰਡ (ਇੰਗਲੈਂਡ) ਚ ਕਸ਼ਮੀਰੀ ਪ੍ਰਵਾਸੀਆਂ ਵਲੋਂ ਜ਼ੋਰਦਾਰ ਪਾਕਿਸਤਾਨ ਵਿਰੋਧੀ ਪ੍ਰਦਰਸ਼ਨ

ਬ੍ਰੈਡਫੋਰਡ (ਇੰਗਲੈਂਡ), 6 ਅਗਸਤ - ਇੰਗਲੈਂਡ ਦੇ ਬ੍ਰੈਡਫੋਰਡ ਵਿਚ ਕਸ਼ਮੀਰੀ ਪ੍ਰਵਾਸੀਆਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (ਪੀਓਜੇਕੇ) ਵਿਚ ਹਿੰਸਾ ਅਤੇ ਮਨੁੱਖੀ ਅਧਿਕਾਰਾਂ...

ਅਜੀਤ ਡੈਸਕ 06-08-2026

ਬ੍ਰੈਡਫੋਰਡ (ਇੰਗਲੈਂਡ), 6 ਅਗਸਤ - ਇੰਗਲੈਂਡ ਦੇ ਬ੍ਰੈਡਫੋਰਡ ਵਿਚ ਕਸ਼ਮੀਰੀ ਪ੍ਰਵਾਸੀਆਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (ਪੀਓਜੇਕੇ) ਵਿਚ ਹਿੰਸਾ ਅਤੇ ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਇਕ ਜ਼ੋਰਦਾਰ ਪਾਕਿਸਤਾਨ ਵਿਰੋਧੀ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨੀ ਸਰਕਾਰ ਅਤੇ ਇਸਦੀਆਂ ਸੁਰੱਖਿਆ ਏਜੰਸੀਆਂ 'ਤੇ ਸਥਾਨਕ ਨਾਗਰਿਕਾਂ ਵਿਰੁੱਧ ਅੱਤਿਆਚਾਰ ਕਰਨ ਦਾ ਦੋਸ਼ ਲਗਾਇਆ।

ਪਿਛਲੀ ਖ਼ਬਰ ਝਾਰਖੰਡ : ਜੇਪੀਐਸਸੀ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸੀਆਈਡੀ ਵਲੋਂ ਪੰਜ ਹੋਰ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ