06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲੁਧਿਆਣਾ ਪਹੁੰਚੇ ਭੂਪੇਸ਼ ਬਘੇਲ ਤੇ ਰਾਜਾ ਵੜਿੰਗ, ਹਰ ਬੂਥ ਕਾਂਗਰਸ ਮਜਬੂਤ ਸਮਾਗਮ ਵਿਚ ਹੋਏ ਸ਼ਾਮਿਲ

ਲੁਧਿਆਣਾ, 6 ਅਗਸਤ (ਜਤਿੰਦਰ ਭੰਬੀ, ਰੂਪੇਸ਼ ਕੁਮਾਰ) - ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ...

ਅਜੀਤ ਡੈਸਕ 06-08-2026

ਲੁਧਿਆਣਾ, 6 ਅਗਸਤ (ਜਤਿੰਦਰ ਭੰਬੀ, ਰੂਪੇਸ਼ ਕੁਮਾਰ) - ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਪਹੁੰਚੇ ਹਨ। ਜਿਥੇ ਉਹ ਹਰ ਬੂਥ ਕਾਂਗਰਸ ਮਜਬੂਤ ਸਮਾਗਮ ਵਿਚ ਸ਼ਾਮਿਲ ਹੋਏ ਹਨ। ਇਸ ਦੌਰਾਨ ਉਹ ਪਾਰਟੀ ਵਰਕਰਾਂ ਤੇ ਆਗੂਆਂ ਦੇ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸਾਹ ਦੇਖਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਗਊਸ਼ਾਲਾਵਾਂ ਦਾ ਬਿਜਲੀ ਬਿੱਲ ਮੁਆਫ ਕਰਨ 'ਤੇ ਗਊ ਸੇਵਾ ਕਮਿਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਅਮਰੀਕਾ ਨੇ ਸੁਪਰੀਮ ਕੋਰਟ ਦੁਆਰਾ ਰੱਦ ਕੀਤੇ ਗਏ 100 ਬਿਲੀਅਨ ਡਾਲਰ ਦੇ ਟੈਰਿਫ ਕੀਤੇ ਵਾਪਸ - ਸੀਬੀਪੀ ਫਾਈਲਿੰਗ