06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲੋਕ ਭਵਨ ਵੱਲ ਵੱਧ ਰਹੇ 'ਆਪ' ਵਰਕਰਾਂ ਉੱਪਰ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਕਾਰਪੋਰੇਸ਼ਨ ਵਲੋਂ 227 ਕਰੋੜ ਦਾ ਟੇਬਲ ਏਜੰਡਾ ਪਾਸ ਕਰਨ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਜਾ ਕੇ ਮੰਗ...

ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਕਾਰਪੋਰੇਸ਼ਨ ਵਲੋਂ 227 ਕਰੋੜ ਦਾ ਟੇਬਲ ਏਜੰਡਾ ਪਾਸ ਕਰਨ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਜਾ ਕੇ ਮੰਗ ਪੱਤਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਰਕਰ ਜਿਉਂ ਹੀ ਲੋਕ ਭਵਨ ਵੱਲ ਜਾਣ ਲੱਗੇ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ ਗਿਆ। ‌ ਪਾਰਟੀ ਦੇ ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰ ਕੇ  ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।। ਵਾਟਰ ਕੈਂਨਨ ਦੀ ਖੂਬ ਵਰਤੋਂ ਕੀਤੀ ਗਈ ਜਦਕਿ ਵਰਕਰ ਆਪਣੇ ਆਗੂਆਂ ਸਮੇਤ ਨਾਅਰੇਬਾਜ਼ੀ ਕਰਦੇ ਰਹੇ।

ਪਿਛਲੀ ਖ਼ਬਰ ਆਮ ਆਦਮੀ ਪਾਰਟੀਵਲੋਂ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਅੱਗੇ ਧਰਨਾ ਨਿਰੰਤਰ ਜਾਰੀ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਮੁਆਫ਼ੀ ਮੰਗਣ, ਅੱਜ ਕੁੜੀਆਂ ਹਰ ਖੇਤਰ ਵਿਚ ਅੱਗੇ - ਅਮਨ ਅਰੋੜਾ