06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਰੀ ਮੀਂਹ ਤੋਂ ਬਾਅਦ ਸੜਕ ਧੱਸੀ, 20 ਫੁੱਟ ਡੂੰਘਾ ਟੋਆ ਬਣਿਆ

ਲੁਧਿਆਣਾ, 6 ਅਗਸਤ (ਭੂਪਿੰਦਰ ਸਿੰਘ ਬੈਂਸ) - ਸ਼ਹਿਰ ਦੇ ਇਲਾਕੇ ਕਿਚਲੂ ਨਗਰ ਵਿਚ ਭਾਰੀ ਮੀਂਹ ਤੋਂ ਬਾਅਦ ਸੜਕ ਦਾ ਕਰੀਬ 30 ਫੁੱਟ ਹਿੱਸਾ ਧੱਸ ਗਿਆ, ਜਿਸ ਨਾਲ

ਅਜੀਤ ਡੈਸਕ 06-08-2026

ਲੁਧਿਆਣਾ, 6 ਅਗਸਤ (ਭੂਪਿੰਦਰ ਸਿੰਘ ਬੈਂਸ) - ਸ਼ਹਿਰ ਦੇ ਇਲਾਕੇ ਕਿਚਲੂ ਨਗਰ ਵਿਚ ਭਾਰੀ ਮੀਂਹ ਤੋਂ ਬਾਅਦ ਸੜਕ ਦਾ ਕਰੀਬ 30 ਫੁੱਟ ਹਿੱਸਾ ਧੱਸ ਗਿਆ, ਜਿਸ ਨਾਲ ਲਗਭਗ 20 ਫੁੱਟ ਡੂੰਘਾ ਟੋਆ ਬਣ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਨਗਰ ਨਿਗਮ ਨੇ ਪ੍ਰਭਾਵਿਤ ਥਾਂ ਨੂੰ ਘੇਰ ਕੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਢਲੀ ਜਾਂਚ ਅਨੁਸਾਰ ਪੁਰਾਣੀ ਸੀਵਰੇਜ ਲਾਈਨ ਨੂੰ ਨੁਕਸਾਨ ਪਹੁੰਚਣਾ ਇਸ ਘਟਨਾ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਕਾਂਗਰਸ ਦੇ ਪ੍ਰੋਗਰਾਮ ਵਿਚ ਲੱਗੇ ਚਰਨਜੀਤ ਚੰਨੀ ਤੇ ਆਸ਼ੂ ਜ਼ਿੰਦਾਬਾਦ ਦੇ ਨਾਅਰੇ ਅਗਲੀ ਖ਼ਬਰ ਆਮ ਆਦਮੀ ਪਾਰਟੀਵਲੋਂ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਅੱਗੇ ਧਰਨਾ ਨਿਰੰਤਰ ਜਾਰੀ