07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ’ਤੇ ਅਰਵਿੰਦ ਕੇਜਰੀਵਾਲ ਦਾ ਤਨਜ਼

ਚੰਡੀਗੜ੍ਹ, 7 ਅਗਸਤ- ਸੰਸਦ ਭਵਨ ਵਿਖੇ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ’ਤੇ ‘ਆਪ’ ਸੁਪਰੀਮੋ ਨੇ ਤਨਜ਼ ਕੱਸਿਆ ਹੈ। ਉਨ੍ਹਾਂ ਇਕ ਟਵੀਟ ਸਾਂਝਾ ਕਰ...

ਅਜੀਤ ਡੈਸਕ 07-08-2026

ਚੰਡੀਗੜ੍ਹ, 7 ਅਗਸਤ- ਸੰਸਦ ਭਵਨ ਵਿਖੇ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ’ਤੇ ‘ਆਪ’ ਸੁਪਰੀਮੋ ਨੇ ਤਨਜ਼ ਕੱਸਿਆ ਹੈ। ਉਨ੍ਹਾਂ ਇਕ ਟਵੀਟ ਸਾਂਝਾ ਕਰ ਕਿਹਾ, ‘‘ਨਾ ਨਾ ਕਰਤੇ ਪਿਆਰ ਤੁਮਹੀਂ ਸੇ ਕਰ ਬੈਠੇ’’। ਉਨ੍ਹਾਂ ਅੱਗੇ ਕਿਹਾ ਕਿ ਕੀ ਚੰਦਾ ਚੋਰ ਪਾਰਟੀ ਅਤੇ ਬੇਅਦਬੀ ਪਾਰਟੀ ਦਾ ਗਠਬੰਧਨ ਹੋ ਰਿਹਾ ਹੈ?

 

ਪਿਛਲੀ ਖ਼ਬਰ ਪ੍ਰਵੀਨ ਸੈਣੀ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਬਣੇ ਅਗਲੀ ਖ਼ਬਰ ਸੁਖਬੀਰ‌ ਸਿੰਘ ਬਾਦਲ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ