08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੰਬਾ : ਸੜਕ ਤੋਂ ਹੇਠਾਂ ਡਿੱਗੀ ਬੱਸ, 7 ਦੀ ਮੌਤ

ਚੰਬਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇਚੰਬਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਚੁਰਾਹ ਸਬ-ਡਿਵੀਜ਼ਨ ਦੇ ਅਧੀਨ ਬੈਰਾਗੜ੍ਹ-ਚੰਬਾ ਸੜਕ 'ਤੇ ਅੱਜ ਸਵੇਰੇ ਇਕ ਨਿਜੀ ਬੱਸ ਦੇ ਸੜਕ...

ਅਜੀਤ ਡੈਸਕ 08-08-2026

ਚੰਬਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਜ਼ਿਲ੍ਹੇ ਦੇ ਚੁਰਾਹ ਸਬ-ਡਿਵੀਜ਼ਨ ਦੇ ਅਧੀਨ ਬੈਰਾਗੜ੍ਹ-ਚੰਬਾ ਸੜਕ 'ਤੇ ਅੱਜ ਸਵੇਰੇ ਇਕ ਨਿੱਜੀ ਬੱਸ ਦੇ ਸੜਕ ਤੋਂ ਹੇਠਾਂ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਜ਼ਖ਼ਮੀ ਹੋ ਗਏ। ਜਿਸ ਸਮੇਂ ਇਹ ਹਾਦਸਾ ਹੋਇਆ ਬੱਸ ਬੈਰਾਗੜ੍ਹ ਤੋਂ ਚੰਬਾ ਜਾ ਰਹੀ ਸੀ ਕਿ ਦੇਵੀਕੋਠੀ ਨੇੜੇ ਚਾਲੂਜ ਮੋੜ 'ਤੇ ਬੱਸ ਚਾਲਕ ਅਚਾਨਕ ਬੱਸ ਤੋਂ ਸੰਤੁਲਨ ਗੁਆ ਬੈਠਾ ਅਤੇ ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਡਿੱਗ ਗਈ।

ਪਿਛਲੀ ਖ਼ਬਰ ਸਾਡੀਆਂ ਸਾਰਿਆਂ ਦੀਆਂ ਇਕੋ ਜਿਹੀਆਂ ਮੰਗਾਂ ਹਨ - ਝਾਰਖੰਡ ਸਰਕਾਰ ਨਾਲ ਮੁਲਾਕਾਤ ਤੋਂ ਦੇਵੇਂਦਰ ਨਾਥ ਮਹਤੋ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ 12 ਅਗਸਤ ਤੱਕ ਮੀਂਹ ਦੀ ਚਿਤਾਵਨੀ