08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 8 ਅਗਸਤ - ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਚੱਢਾ ਨੇ ਬਾਅਦ ਵਿਚ ਟਵੀਟ ਕੀਤਾ, "ਇਕ ਸਵੇਰ ਮੇਰੇ ਲਈ ਹਮੇਸ਼ਾ ਯਾਦਗਰ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਅਜੀਤ ਡੈਸਕ 08-08-2026

ਨਵੀਂ ਦਿੱਲੀ, 8 ਅਗਸਤ - ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਚੱਢਾ ਨੇ ਬਾਅਦ ਵਿਚ ਟਵੀਟ ਕੀਤਾ, "ਇਕ ਸਵੇਰ ਮੇਰੇ ਲਈ ਹਮੇਸ਼ਾ ਯਾਦਗਰ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਇਕ ਵਿਸਤ੍ਰਿਤ ਅਤੇ ਭਰਪੂਰ ਗੱਲਬਾਤ। ਉਨ੍ਹਾਂ ਦੇ ਉਦਾਰ ਸਮੇਂ ਅਤੇ ਉਨ੍ਹਾਂ ਦੀ ਸੂਝ ਅਤੇ ਮਾਰਗਦਰਸ਼ਨ ਤੋਂ ਲਾਭ ਉਠਾਉਣ ਦੇ ਮੌਕੇ ਲਈ ਤਹਿ ਦਿਲੋਂ ਧੰਨਵਾਦੀ ਹਾਂ।"

ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤੇ ਫ੍ਰੀਜ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਆਈਆਈਟੀ ਦੇ 57ਵੇਂ ਕਨਵੋਕੇਸ਼ਨ ਸਮਾਰੋਹ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਮੈਡਲ