08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ

ਜਲੰਧਰ, 8 ਅਗਸਤ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ...

ਅਜੀਤ ਡੈਸਕ 08-08-2026

ਜਲੰਧਰ, 8 ਅਗਸਤ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਜਲੰਧਰ ਦੇ ਪਿੰਡ ਨੌਗਾਜਾ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣ ਲਈ ਪੁੱਜਣਗੇ। ਮੁੱਖ ਮੰਤਰੀ ਦੇ ਨਾਲ ਜਲੰਧਰ ਦੀ ਸਾਰੀ 'ਆਪ' ਲੀਡਰਸ਼ਿਪ ਮੌਜੂਦ ਰਹੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਦਾ ਘਰ ਘੇਰਨ ਜਾਂਦੇ ਅਧਿਆਪਕਾ ਨੂੰ ਪੁਲਿਸ ਨੇ ਜ਼ਬਰੀ ਰੋਕਿਆ ਅਗਲੀ ਖ਼ਬਰ ਦਿੱਲੀ ਦੇ ਐਲ.ਜੀ. ਤਰਨਜੀਤ ਸਿੰਘ ਸੰਧੂ ਨੇ ਕੀਤਾ ਪਿੰਗਲਵਾੜਾ ਸੰਸਥਾ ਦਾ ਦੌਰਾ