ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੋਧੇ ਹੋਏ ਰੁਖ਼ ਦਾ ਸਵਾਗਤ ਕਰਦਿਆਂ ਕਿਹਾ ਕਿ ਸੀਟਾਂ ਦੀ ਨਿਰਪੱਖ ਅਤੇ ਬਰਾਬਰੀ ਵਾਲੀ ਹਲਕਾਬੰਦੀ ਰਾਹੀਂ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਹ ਕਦਮ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਗਈ ਉਸ ਮੰਗ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਵਿਚ ਸੰਸਦ ਤੋਂ ਮਹਿਲਾ ਰਾਖਵਾਂਕਰਨ ਬਿੱਲ ਅਤੇ ਹਲਕਾਬੰਦੀ ਬਿੱਲ ਪਾਸ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਰਾਜਾਂ ਦੀਆਂ ਸੀਟਾਂ ਵਿਚ ਇਕਸਾਰ 50 ਫ਼ੀਸਦੀ ਵਾਧਾ ਕੀਤਾ ਜਾਵੇ, ਤਾਂ ਜੋ ਇਨ੍ਹਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਲਾਗੂ ਕੀਤਾ ਜਾ ਸਕੇ।
ਤਾਜ਼ਾ ਖ਼ਬਰਾਂ
Free
ਰਿਜਿਜੂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਿਲੇ ਸਮਰਥਨ ਦਾ ਸਵਾਗਤ
ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੋਧੇ ਹੋਏ ਰੁਖ਼ ਦਾ ਸਵਾਗਤ ਕਰਦਿਆਂ ਕਿਹਾ ...
ਅਜੀਤ ਡੈਸਕ
09-08-2026