09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਹਾਰਾਸ਼ਟਰ ਗਾਂ ਅਤੇ ਮੱਝ ਦੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਚ ਗਾਂ ਅਤੇ ਮੱਝ ਦੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦੁੱਧ ਉਤਪਾਦਕ ਅਤੇ ਪ੍ਰੋਸੈਸਰ ਵੈਲਫੇਅਰ ਐਸੋਸੀਏਸ਼ਨ ਦੁਆਰਾ ਲਏ ਗਏ ਫੈਸਲੇ ਤੋਂ ਬਾਅਦ...

ਅਜੀਤ ਡੈਸਕ 09-08-2026

ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਚ ਗਾਂ ਅਤੇ ਮੱਝ ਦੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦੁੱਧ ਉਤਪਾਦਕ ਅਤੇ ਪ੍ਰੋਸੈਸਰ ਵੈਲਫੇਅਰ ਐਸੋਸੀਏਸ਼ਨ ਦੁਆਰਾ ਲਏ ਗਏ ਫੈਸਲੇ ਤੋਂ ਬਾਅਦ, 11 ਅਗਸਤ, 2026 ਤੋਂ ਨਵੀਆਂ ਦਰਾਂ ਲਾਗੂ ਹੋ ਜਾਣਗੀਆਂ।

ਪਿਛਲੀ ਖ਼ਬਰ 'ਹਰਿਆਣਾ ਉਦੈ' ਪਹਿਲਕਦਮੀ ਰਾਹੀਂ ਜਨਤਾ ਤੱਕ ਨਸ਼ਾ ਮੁਕਤ ਹਰਿਆਣਾ ਦਾ ਸੁਨੇਹਾ ਪਹੁੰਚਾਇਆ ਹੈ - ਨਾਇਬ ਸਿੰਘ ਸੈਣੀ ਅਗਲੀ ਖ਼ਬਰ ਝਾਰਖੰਡ - ਜੇਪੀਐਸਸੀ-ਜੇਐਸਐਸਸੀ ਉਮੀਦਵਾਰਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ