ਰਾਂਚੀ (ਝਾਰਖੰਡ), 10 ਅਗਸਤ - ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਗੂ ਦੇਵੇਂਦਰ ਨਾਥ ਮਹਤੋ ਨੂੰ ਰਾਂਚੀ ਦੇ ਜੈਪਾਲ ਸਿੰਘ ਮੁੰਡਾ ਸਟੇਡੀਅਮ ਵਿਚ ਪ੍ਰਦਰਸ਼ਨ ਸਥਾਨ ਤੋਂ ਲਿਜਾਇਆ ਗਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਵਿਧਾਨ ਸਭਾ ਇਮਾਰਤ ਵੱਲ ਮਾਰਚ ਕੀਤਾ। 'ਵਿਧਾਨ ਸਭਾ ਘਿਰਾਓ' ਮਾਰਚ ਕੱਢ ਰਹੇ ਪ੍ਰਦਰਸ਼ਨਕਾਰੀ ਵਿਦਿਆਰਥਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ।
ਤਾਜ਼ਾ ਖ਼ਬਰਾਂ
Free
ਝਾਰਖੰਡ : 'ਵਿਧਾਨ ਸਭਾ ਘਿਰਾਓ' ਮਾਰਚ ਕੱਢ ਰਹੇ ਪ੍ਰਦਰਸ਼ਨਕਾਰੀ ਵਿਦਿਆਰਥਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ
ਰਾਂਚੀ (ਝਾਰਖੰਡ), 10 ਅਗਸਤ - ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਗੂ ਦੇਵੇਂਦਰ ਨਾਥ ਮਹਤੋ ਨੂੰ ਰਾਂਚੀ ਦੇ ਜੈਪਾਲ ਸਿੰਘ ਮੁੰਡਾ ਸਟੇਡੀਅਮ ਵਿਚ ਪ੍ਰਦਰਸ਼ਨ ਸਥਾਨ ਤੋਂ ਲਿਜਾਇਆ ਗਿਆ। ਇਸ ਤੋਂ ਬਾਅਦ ਵੱਡੀ ਗਿਣਤੀ...
ਅਜੀਤ ਡੈਸਕ
10-08-2026