ਰਾਂਚੀ (ਝਾਰਖੰਡ), 10 ਅਗਸਤ - ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਵਿਧਾਨ ਸਭਾ ਇਮਾਰਤ ਵੱਲ ਮਾਰਚ ਕੀਤਾ। 'ਵਿਧਾਨ ਸਭਾ ਘਿਰਾਓ' ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ।
ਤਾਜ਼ਾ ਖ਼ਬਰਾਂ
Free
ਝਾਰਖੰਡ - ਵਿਧਾਨ ਸਭਾ ਘਿਰਾਓ' ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਲਾਠੀਚਾਰਜ
ਰਾਂਚੀ (ਝਾਰਖੰਡ), 10 ਅਗਸਤ - ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਵਿਧਾਨ ਸਭਾ ਇਮਾਰਤ ਵੱਲ ਮਾਰਚ ਕੀਤਾ। 'ਵਿਧਾਨ ਸਭਾ ਘਿਰਾਓ' ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਲਈ...
ਅਜੀਤ ਡੈਸਕ
10-08-2026