ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ 'ਵਾਰਸ ਪੰਜਾਬ ਦੇ' ਜਥੇਬੰਦੀ ਵਲੋਂ ਹਾਲ ਹੀ ਵਿਚ ਗਠਿਤ ਕੀਤੇ ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼ਮਸ਼ੇਰ ਸਿੰਘ ਪੱਧਰੀ, ਇਕਬਾਲ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਵਨ ਚਿੜੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ 'ਵਾਰਸ ਪੰਜਾਬ ਦੇ' ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ 'ਵਾਰਸ ਪੰਜਾਬ ਦੇ' ਜਥੇਬੰਦੀ ਵਲੋਂ ਹਾਲ ਹੀ ਵਿਚ ਗਠਿਤ ਕੀਤੇ ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ...
ਅਜੀਤ ਡੈਸਕ
11-08-2026