12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ l

ਅਜੀਤ ਡੈਸਕ 12-08-2026

ਫਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ l ਇਸ ਬਾਬਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਦੁਪਿਹਰ 1 ਵਜੇ ਤੱਕ ਇਮਾਰਤ ਸੀਲ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਨੈਸ਼ਨਲ ਹਾਈਵੇਅ ’ਤੇ ਟਰੱਕ ਤੇ ਟਿੱਪਰ ਦੀ ਟੱਕਰ ਅਗਲੀ ਖ਼ਬਰ ਮੁੰਬਈ ਦੇ ਘਾਟਕੋਪਰ ਇਲਾਕੇ ਵਿਚ ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ