12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਜਪਾਲ ਨਾਲ ਮੁਲਾਕਾਤ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਰਾਜਪਾਲ ਨਾਲ ਮੁਲਾਕਾਤ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਅਜੀਤ ਡੈਸਕ 12-08-2026

ਚੰਡੀਗੜ੍ਹ, 12 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ 'ਤੇ ਚਰਚਾ ਕਰਨ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਹਵਾਰਾ ਨੂੰ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦੇਣ ਦੀ ਮੰਗ ਉਠਾਈ ਗਈ ਸੀ।

 

ਪਿਛਲੀ ਖ਼ਬਰ ਜਸਟਿਸ ਯਸ਼ਵੰਤ ਵਰਮਾ ਦੇ ਨਕਦੀ ਘੁਟਾਲੇ ਦੀ ਜਾਂਚ ਰਿਪੋਰਟ ਅੱਜ ਸੰਸਦ ਵਿਚ ਕੀਤੀ ਜਾਵੇਗੀ ਪੇਸ਼ ਅਗਲੀ ਖ਼ਬਰ ਨੈਸ਼ਨਲ ਹਾਈਵੇਅ ’ਤੇ ਟਰੱਕ ਤੇ ਟਿੱਪਰ ਦੀ ਟੱਕਰ