12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਾਡੇ ਲਗਾਤਾਰ ਯਤਨਾਂ ਸਦਕਾ ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਦੇ ਨਵੇਂ 5-ਮੰਜ਼ਿਲਾ ਸਰਕਾਰੀ ਸਕੂਲ ਦਾ ਉਦਘਾਟਨ ਕੀਤਾ। 6.34 ਕਰੋੜ 'ਚ ਪ੍ਰੋਜੈਕਟ ਮੁਕੰਮਲ ਕਰਕੇ ਸਰਕਾਰੀ ਖਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ। ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਧੀਆਂ ਲਈ ਇਹ ਖ਼ਾਸ ਤੋਹਫ਼ਾ ਹੈ। ਸਾਡੇ ਲਗਾਤਾਰ ਯਤਨਾਂ ਸਦਕਾ ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਹੈ।

ਅਜੀਤ ਡੈਸਕ 12-08-2026

ਸਰਕਾਰੀ ਸਕੂਲਾਂ ਦੇ 882 ਬੱਚਿਆਂ ਦਾ NEET ਅਤੇ 361 ਦਾ JEE ਪਾਸ ਕਰਨਾ ਇਸ ਦੀ ਵੱਡੀ ਮਿਸਾਲ ਹੈ... ਧੀਆਂ ਦੀ ਪੜ੍ਹਾਈ ਲਗਾਤਾਰ ਜਾਰੀ ਰਹੇ, ਇਸ ਲਈ 15,000 ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾ ਦਿੱਤੀ ਜਾ ਰਹੀ ਹੈ... 
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਸ਼ਹੀਦ ਸੁਖਦੇਵ ਥਾਪਰ ਦੇ ਵਾਰਸਾਂ ਨੇ ਖੋਲ੍ਹਿਆ ਮੋਰਚਾ, ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਕੀਤਾ...