12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਮਨਦੀਪ ਸਿੰਘ ਟੋਨਾ ਸ੍ਰੋ.ਅ.ਦ (ਬ) ਸਰਕਲ ਪਾਇਲ ਦਿਹਾਤੀ ਦੇ ਪ੍ਰਧਾਨ ਨਿਯੁਕਤ

ਪਾਇਲ/ਖੰਨਾ (ਲੁਧਿਆਣਾ), 12 ਅਗਸਤ (ਨਿਜ਼ਾਮਪੁਰ) - ਟਕਸਾਲੀ ਆਗੂ ਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਟੋਨਾ ਅਲੂਣਾ ਮਿਆਨਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਪਾਇਲ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ...

ਅਜੀਤ ਡੈਸਕ 12-08-2026

ਪਾਇਲ/ਖੰਨਾ (ਲੁਧਿਆਣਾ),, 12 ਅਗਸਤ (ਨਿਜ਼ਾਮਪੁਰ) - ਟਕਸਾਲੀ ਆਗੂ ਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਟੋਨਾ ਅਲੂਣਾ ਮਿਆਨਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਪਾਇਲ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਅਮਨਦੀਪ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਕੇਜਰੀਵਾਲ ਅਤੇ ਭਗਵੰਤ ਮਾਨ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਬੱਸਾਂ ਨੂੰ ਦਿਖਾਉਣਗੇ ਹਰੀ ਝੰ... ਅਗਲੀ ਖ਼ਬਰ ਗੁਰਦਾਸਪੁਰ ਦੇ ਡੀ.ਸੀ. ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ