ਇਆਲੀ/ ਥਰੀਕੇ, (ਲੁਧਿਆਣਾ), 13 ਅਗਸਤ (ਮਨਜੀਤ ਸਿੰਘ ਦੁੱਗਰੀ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਗਿੱਲ ਤੋਂ ਨਵ ਨਿਯੁਕਤ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਮੇਤ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ ਅਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਦਰਸ਼ਨ ਸਿੰਘ ਸ਼ਿਵਾਲਿਕ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਹੋਏ ਨਤਮਸਤਕ
ਇਆਲੀ/ ਥਰੀਕੇ, (ਲੁਧਿਆਣਾ), 13 ਅਗਸਤ (ਮਨਜੀਤ ਸਿੰਘ ਦੁੱਗਰੀ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਗਿੱਲ ਤੋਂ ਨਵ ਨਿਯੁਕਤ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਮੇਤ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ ਅਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
13-08-2026