13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਜ ਸਭਾ ਦੀ ਕਾਰਵਾਈ ਅਣ-ਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ, 13 ਅਗਸਤ- ਰਾਜ ਸਭਾ ਵਿਚ ਐਮ.ਐਮ.ਡੀ.ਆਰ. ਸੋਧ ਬਿੱਲ ਪਾਸ ਕੀਤਾ ਗਿਆ।ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਅਣ-ਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਅਜੀਤ ਡੈਸਕ 13-08-2026

ਨਵੀਂ ਦਿੱਲੀ, 13 ਅਗਸਤ- ਰਾਜ ਸਭਾ ਵਿਚ ਐਮ.ਐਮ.ਡੀ.ਆਰ. ਸੋਧ ਬਿੱਲ ਪਾਸ ਕੀਤਾ ਗਿਆ।ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਅਣ-ਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ ਵੀਰਵਾਰ ਨੂੰ 1:06 ਘੰਟੇ ਚੱਲੀ। ਸਦਨ ਨੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਨਿਯਮਨ) ਸੋਧ ਬਿੱਲ, 2026 ਨੂੰ ਪਾਸ ਕਰ ਦਿੱਤਾ। ਇਸ ਤੋਂ ਬਾਅਦ ਵੰਦੇ ਮਾਤਰਮ ਗਾਇਆ ਗਿਆ ਅਤੇ ਸਦਨ ਨੂੰ ਅਣ-ਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਮਕਾਨ ਡਿੱਗਣ ਕਾਰਨ ਬੱਚਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਦਰਸ਼ਨ ਸਿੰਘ ਸ਼ਿਵਾਲਿਕ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਹੋਏ ਨਤਮਸਤਕ