ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਦੀ ਜਾਨ 'ਤੇ ਹੋਇਆ ਕਾਇਰਾਨਾ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ। ਸਾਡੇ ਪਵਿੱਤਰ ਅਸਥਾਨਾਂ ਵਿਚ ਹਿੰਸਾ ਅਤੇ ਡਰਾਉਣ-ਧਮਕਾਉਣ ਦੀ ਕੋਈ ਥਾਂ ਨਹੀਂ ਹੈ। ਦੋਸ਼ੀਆਂ ਨੂੰ ਬੇਨਕਾਬ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਆ ਵਿਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਸਿੱਖ ਧਰਮ ਸੇਵਾ, ਦਲੇਰੀ ਅਤੇ ਸ਼ਾਂਤੀ ਦਾ ਪ੍ਰਤੀਕ ਹੈ—ਨਾ ਕਿ ਹਿੰਸਾ ਦਾ।
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਵਨੀਤ ਸਿੰਘ ਬਿੱਟੂ ਵਲੋਂ ਨਿੰਦਾ
ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਦੀ ਜਾਨ 'ਤੇ ਹੋਇਆ ਕਾਇਰਾਨਾ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ।
ਅਜੀਤ ਡੈਸਕ
13-08-2026