14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅੱਜ ਲੁਧਿਆਣਾ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 14 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦਾ ਦੌਰਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਹੈਬੋਵਾਲ ਵਿਚ ਇਕ ਕੰਪ੍ਰੈਸਡ ਬਾਇਓ-ਗੈਸ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਸੀ.ਬੀ.ਜੀ. ਪਲਾਂਟ 65 ਲੱਖ ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਤੇ ਇਸ ਤੋਂ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ।

ਅਜੀਤ ਡੈਸਕ 14-08-2026

ਪਲਾਂਟ ਰੋਜ਼ਾਨਾ 300 ਟਨ ਗੋਬਰ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰੇਗਾ। ਇਕ ਵਾਰ ਪਲਾਂਟ ਚਾਲੂ ਹੋਣ ਤੋਂ ਬਾਅਦ, ਰੋਜ਼ਾਨਾ ਲਗਭਗ 5 ਟਨ ਸੀ.ਬੀ.ਜੀ. ਪੈਦਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਵੰਡ ਦੇ ਭਿਆਨਕ ਯਾਦਗਾਰੀ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਪੋਸਟ ਅਗਲੀ ਖ਼ਬਰ ⭐️ਮਾਣਕ ਮੋਤੀ⭐️