ਸੰਗਰੂਰ, 15 ਅਗਸਤ (ਫੁੱਲ, ਪਸੋਰੀਆ)- ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੁਲਿਸ ਲਾਈਨ ਸਟੇਡੀਅਮ, ਸੰਗਰੂਰ ਵਿਖੇ, ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ, ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।