15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਮੌਕੇ ਘੁੰਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਝੰਡਾ ਲਹਿਰਾਇਆ

ਘੁੰਮਾਣ (ਗੁਰਦਾਸਪੁਰ), 15 ਅਗਸਤ (ਬੰਮਰਾਹ)- ਆਜ਼ਾਦੀ ਦਿਵਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ...

ਅਜੀਤ ਡੈਸਕ 15-08-2026

ਘੁੰਮਾਣ (ਗੁਰਦਾਸਪੁਰ), 15 ਅਗਸਤ (ਬੰਮਰਾਹ)- ਆਜ਼ਾਦੀ ਦਿਵਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਬਾਬਾ ਨਾਮਦੇਵ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਘੁਮਾਣ ਵਿਖੇ ਤਿਰੰਗਾ ਝੰਡਾ ਲਹਿਰਾਇਆ।

ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਹਲਕੇ ਦੇ ਪੰਚ ਸਰਪੰਚ ਬਲਾਕ ਸੰਮਤੀ ਮੈਂਬਰ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

ਪਿਛਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਦੌਰਾਨ 1158 ਫਰੰਟ 'ਤੇ ਕੰਪਿਊਟਰ ਅਧਿਆਪਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ