15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਡਿਟੇਨ

ਚੰਡੀਗੜ੍ਹ, 15 ਅਗਸਤ- ਚੰਡੀਗੜ੍ਹ ਵਿਚ ਕੌਮੀ ਇਨਸਾਫ਼ ਮੋਰਚੇ ਦੇ....

ਅਜੀਤ ਡੈਸਕ 15-08-2026

ਚੰਡੀਗੜ੍ਹ, 15 ਅਗਸਤ- ਚੰਡੀਗੜ੍ਹ ਵਿਚ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਡਿਟੇਨ ਕਰ ਲਿਆ। ਸਿਮਰਨਜੀਤ ਮਾਨ ਜ਼ਖ਼ਮੀ ਹਾਲਤ ਵਿਚ ਪ੍ਰਦਰਸ਼ਨ ਵਿਚ ਪਹੁੰਚੇ ਸਨ। ਪੁਲਿਸ ਵਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਪਿਛਲੀ ਖ਼ਬਰ 80ਵੇਂ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਠਿੰਡਾ ’ਚ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ