15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰਨਾਂ ਵਲੋਂ ਵੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾ ਦੇ ਫੁੱਲ ਭੇਟ

ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ...

ਅਜੀਤ ਡੈਸਕ 16-08-2026

ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰ ਮੰਤਰੀ ਜਤਿੰਦਰ ਸਿੰਘ ਤੇ ਹੋਰਨਾਂ ਨੇ ਵੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਪਿਛਲੀ ਖ਼ਬਰ ਝਾਰਖੰਡ : ਗੁੰਮਰਾਹ ਕਰ ਰਹੇ ਆਪਣੇ ਆਲੇ ਦੁਆਲੇ ਦੇ ਲੋਕਾਂ ਵੱਲ ਧਿਆਨ ਨਾ ਦੇਣ ਮੁੱਖ ਮੰਤਰੀ ਝਾਰਖੰਡ - ਵਿਦਿਆਰਥੀ ਆਗੂ ਅਗਲੀ ਖ਼ਬਰ ਮਿਆਂਮਾਰ ਵਿਚ ਭੂਚਾਲ ਦੇ ਝਟਕੇ ਮਹਿਸੂਸ