15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਦੇ ਦੂਸਰੇ ਦੌਰ ਦੀ ਸ਼ੁਰੂਆਤ ਅੱਜ ਤੋਂ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਅਗਸਤ - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਦੇ ਦੂਸਰੇ ਦੌਰ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰੂ ਹਰਸਹਾਏ ਵਿਚ ਪੰਜਾਬ ਬਚਾਓ...

ਅਜੀਤ ਡੈਸਕ 16-08-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀਆਂ ਦੇ ਦੂਸਰੇ ਦੌਰ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰੂ ਹਰਸਹਾਏ ਵਿਚ ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ। ਹਾਲਾਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਰੈਲੀ ਵਿਚ ਸ਼ਾਮਿਲ ਨਹੀਂ ਹੋਣਗੇ। ਪਾਰਟੀ ਨੇ ਅਗਸਤ ਅਤੇ ਸਤੰਬਰ ਦੌਰਾਨ ਪੂਰੇ ਸੂਬੇ ਵਿਚ 20 ਤੋਂ ਵੱਧ ਰੈਲੀਆਂ ਦੀ ਯੋਜਨਾ ਬਣਾਈ ਹੈ।

ਪਿਛਲੀ ਖ਼ਬਰ ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਭੇਜਿਆ ਨੋਟਿਸ ਅਗਲੀ ਖ਼ਬਰ ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ 'ਚ ਫਾਹੇ ਨਾਲ ਲਟਕਦੇ ਪਾਏ ਗਏ