15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿਚ ਕੱਲੵ ਰਹੇਗੀ ਛੁੱਟੀ

ਮਾਨਸਾ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਵਿਦਿਆਰਥੀਆਂ ਦੀ ਮੰਗ 'ਤੇ 17 ਅਗਸਤ 2026 ਨੂੰ ਜ਼ਿਲ੍ਹਾ ਮਾਨਸਾ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿਚ ਛੁੱਟੀ ਦਾ...

ਅਜੀਤ ਡੈਸਕ 16-08-2026

ਮਾਨਸਾ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) -  ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ  ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਵਿਦਿਆਰਥੀਆਂ ਦੀ ਮੰਗ 'ਤੇ 17 ਅਗਸਤ 2026 ਨੂੰ ਜ਼ਿਲ੍ਹਾ ਮਾਨਸਾ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਜਾਣਕਾਰੀ  ਇਕ ਸਰਕਾਰੀ ਬੁਲਾਰੇ ਵਲੋਂ  ਦਿੱਤੀ ਗਈ ਹੈ।

ਪਿਛਲੀ ਖ਼ਬਰ ਵੰਦੇ ਮਾਤਰਮ' ਦੇ ਜਾਪ ਦਾ ਵਿਰੋਧ ਕਰਕੇ ਕਾਂਗਰਸ ਨੇ ਕੀਤਾ ਹੈ ਆਜ਼ਾਦੀ ਘੁਲਾਟੀਆਂ ਦਾ ਅਪਮਾਨ - ਭਾਜਪਾ ਅਗਲੀ ਖ਼ਬਰ ਹਾਦਸੇ 'ਚ ਵਾਲ ਵਾਲ ਬਚੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ