ਚੰਡੀਗੜ੍ਹ, 16 ਅਗਸਤ - ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸਦ ਨਾਲ ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।। ਇਸ ਲਈ 1419 ਕਰੋੜ ਦੇ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ 166 ਹੈਕਟੇਅਰ ਜ਼ਮੀਨ ਅਕੁਆਇਰ ਕੀਤੀ ਜਾਵੇਗੀ। ਅੰਮ੍ਰਿਤਸਰ 'ਚ 91 ਹੈਕਟੇਅਰ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਉਨ੍ਹਾਂ ਕੇਂਦਰ ਵਲੋਂ ਪੈਸਾ ਆ ਗਿਆ ਹੈ ਪਰ ਪੰਜਾਬ ਦੇ ਲੀਡਰ ਅਤੇ ਅਫ਼ਸਰ ਕਰੋੜਾਂ ਲੋਕਾਂ ਦਾ ਨੁਕਸਾਨ ਕਰ ਰਹੇ ਹਨ।
ਤਾਜ਼ਾ ਖ਼ਬਰਾਂ
Free
ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਹੋਵੇਗਾ ਸ਼ੁਰੂ, ਕੇਂਦਰ ਵਲੋਂ 1419 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ - ਰਵਨੀਤ ਸਿੰਘ ਬਿੱਟੂ
ਚੰਡੀਗੜ੍ਹ, 16 ਅਗਸਤ - ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸਦ ਨਾਲ ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।। ਇਸ...
ਅਜੀਤ ਡੈਸਕ
16-08-2026