15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਅਟਾਰੀ ਸਰਹੱਦ ਤੇ ਗਰਮੀ ਕਾਰਨ ਯਾਤਰੀ ਗੁਰਦੁਆਰਾ ਸਾਹਿਬ ਨਜ਼ਦੀਕ ਹੋਇਆ ਬੇਹੋਸ਼

ਅਟਾਰੀ, 16 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ...

ਅਜੀਤ ਡੈਸਕ 16-08-2026

ਅਟਾਰੀ, 16 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਆਇਆ ਯਾਤਰੀ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ।

ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਤੋਂ ਯਾਤਰੀ ਵੱਡੀ ਗਿਣਤੀ ਵਿਚ ਅਟਾਰੀ ਸਰਹੱਦ ਪਹੁੰਚ ਰਹੇ ਹਨ। ਯਾਤਰੀ ਨੇ ਅਜਿਹੇ ਕੱਪੜੇ ਪਹਿਨੇ ਹਨ, ਜਿਹੋ ਜਿਹੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਦੇ ਯਾਤਰੀਆਂ ਵਲੋਂ ਪਾਏ ਗਏ ਹਨ। 

ਪਿਛਲੀ ਖ਼ਬਰ ਮਾਡਰਨ ਜ਼ੇਲ੍ਹ ਵਿਚ ਹੋਈ ਹਵਾਲਾਤੀਆਂ ਦੀ ਲੜ੍ਹਾਈ, ਦੋ ਜਖ਼ਮੀ ਅਗਲੀ ਖ਼ਬਰ ਭੈਣ ਦੇ ਵਿਆਹ ਦਾ ਕਾਰਡ ਵੰਡਣ ਜਾਂਦੇ ਸਮੇਂ ਨਾਬਾਲਗ ਲੜਕੇ ਦੀ ਹਾਦਸੇ ’ਚ ਮੌਤ